Good News, Words Of Life, And Gospel Songs With Indian Most Popular Languages By Number(from No.1 To No.12). //

ਪੰਜਾਬੀ ਭਾਸ਼ਾ - "ਜੀਵਨ ਦੇ ਸ਼ਬਦ" (ਮੁਸਲਿਮ).mp4

Informações:

Sinopse

Punjabi Language - "Words of Life"(Muslim).mp4 //੧ ਕੁਰਿੰਥੀਆਂ - ਕਾਂਡ 131  ਭਾਵੇਂ ਮੈਂ ਮਨੁੱਖਾਂ ਅਤੇ ਸੁਰਗੀ ਦੂਤਾਂ ਦੀਆਂ ਬੋਲੀਆਂ ਬੋਲਾਂ ਪਰ ਜੇ ਮੇਰੇ ਵਿੱਚ ਪ੍ਰੇਮ ਨਾ ਹੋਵੇ ਤਾਂ ਠਣ ਠਣ ਕਰਨ ਵਾਲਾ ਪਿੱਤਲ ਅਥਵਾ ਛਣ ਛਣ ਕਰਨ ਵਾਲੇ ਛੈਣੇ ਬਣਿਆ ਹਾਂ।2 ਅਤੇ ਭਾਵੇਂ ਮੈਨੂੰ ਅਗੰਮ ਵਾਕ ਬੋਲਣਾ ਆਵੇ ਅਤੇ ਮੈਂ ਸਾਰਾ ਭੇਤ ਅਤੇ ਸਾਰਾ ਗਿਆਨ ਜਾਣਾ ਅਤੇ ਭਾਵੇਂ ਮੈਂ ਪੂਰੀ ਨਿਹਚਾ ਰੱਖਾਂ ਅਜਿਹੀ ਭਈ ਪਹਾੜਾਂ ਨੂੰ ਹਟਾ ਦਿਆਂ ਪਰ ਪ੍ਰੇਮ ਨਾ ਰੱਖਾਂ, ਮੈਂ ਕੁਝ ਵੀ ਨਹੀਂ।3 ਅਤੇ ਭਾਵੇਂ ਮੈਂ ਆਪਣਾ ਸਾਰਾ ਮਾਲ ਖੁਆਉਣ ਲਈ ਪੁੰਨ ਕਰ ਦਿਆਂ ਅਤੇ ਭਾਵੇਂ ਮੈਂ ਆਪਣਾ ਸਰੀਰ ਸੜਨ ਲਈ ਦੇ ਦਿਆਂ ਪਰ ਪ੍ਰੇਮ ਨਾ ਰੱਖਾਂ, ਤਾਂ ਕੁਝ ਲਾਭ ਨਹੀਂ।4 ਪ੍ਰੇਮ ਧੀਰਜਵਾਨ ਅਤੇ ਕਿਰਪਾਲੂ ਹੈ। ਪ੍ਰੇਮ ਖੁਣਸ ਨਹੀਂ ਕਰਦਾ। ਪ੍ਰੇਮ ਫੁੱਲਦਾ ਨਹੀਂ, ਪ੍ਰੇਮ ਫੂੰ ਫੂੰ ਨਹੀਂ ਕਰਦਾ,5 ਕੁਚੱਜਿਆਂ ਨਹੀਂ ਕਰਦਾ, ਆਪ ਸੁਆਰਥੀ ਨਹੀਂ, ਚਿੜ੍ਹਦਾ ਨਹੀਂ, ਬੁਰਾ ਨਹੀਂ ਮੰਨਦਾ।6 ਉਹ ਕੁਧਰਮ ਤੋਂ ਅਨੰਦ ਨਹੀਂ ਹੁੰਦਾ ਸਗੋਂ ਸਚਿਆਈ ਨਾਲ ਅਨੰਦ ਹੁੰਦਾ ਹੈ।7 ਸਭ ਕੁਝ ਝੱਲ ਲੈਂਦਾ, ਸਭਨਾਂ ਗੱਲਾਂ ਦੀ ਪਰਤੀਤ ਕਰਦਾ, ਸਭਨਾਂ ਗੱਲਾਂ ਦੀ ਆਸ ਰੱਖਦਾ, ਸਭ ਕੁਝ ਸਹਿ ਲੈਂਦਾ।8 ਪ੍ਰੇਮ ਕਦੇ ਟਲਦਾ ਨਹੀਂ, ਪਰ ਭਾਵੇਂ ਅਗੰਮ ਵਾਕ ਹੋਣ ਓਹ ਮੁੱਕ ਜਾਣਗੇ, ਭਾਵੇਂ ਬੋਲੀਆਂ ਹੋਣ ਓਹ ਜਾਂਦੀਆਂ ਰਹਿਣਗੀਆਂ, ਭਾਵੇਂ ਇਲਮ ਹੋਵੇ ਉਹ ਮੁੱਕ ਜਾਵੇਗਾ।9 ਅਸੀਂ ਤਾਂ ਕੁਝ ਕੁਝ ਜਾਣਦੇ ਹਾਂ ਅਤੇ ਕੁਝ ਕੁਝ ਅਗੰਮ ਵਾਕ ਬੋਲਦੇ ਹਾਂ।10 ਪਰ ਜਦ ਸੰਪੂ